UIN: 111G102V01
ਪਲਾਨ ਦਾ ਕੋਡ : 76
ਨੌਨ-ਲਿੰਕਡ, ਨੌਨ-ਪਾਰਟੀਸਿਪੇਟਿੰਗ, ਇੱਕ ਸਾਲ ਦੀ ਨਵੀਨੀਕਰਣਯੋਗ ਗਰੁੱਪ ਟਰਮ ਇੰਸ਼ੋਰੈਂਸ ਪਲਾਨ
ਕੀ ਉੱਚੇ ਪ੍ਰੀਮੀਅਮ ਤੁਹਾਨੂੰ ਆਪਣਾ ਜੀਵਨ ਬੀਮਾ ਕਰਵਾਉਣ ਤੋਂ ਰੋਕ ਰਹੇ ਹਨ?
ਐਸਬੀਆਈ ਲਾਈਫ਼ - ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਨਾਲ ਆਪਣੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰੋ । ਨਾਮਮਾਤਰ ਪ੍ਰੀਮੀਅਮ ਵਿੱਚ 2 ਲੱਖ ਦੀ ਬੀਮਾ ਸੁਰੱਖਿਆ ਪ੍ਰਾਪਤ ਕਰੋ ।
ਇਹ ਪਲਾਨ ਦਿੰਦੀ ਹੈ –
ਅੱਜ ਹੀ ਆਪਣੇ ਪਰਿਵਾਰ ਦੇ ਭਵਿੱਖ ਦਾ ਬੀਮਾ ਕਰੋ ।
ਨੌਨ-ਲਿੰਕਡ, ਨੌਨ-ਪਾਰਟੀਸਿਪੇਟਿੰਗ, ਇੱਕ ਸਾਲ ਦੀ ਨਵੀਨੀਕਰਣਯੋਗ ਗਰੁੱਪ ਟਰਮ ਇੰਸ਼ੋਰੈਂਸ ਪਲਾਨ
ਇਸ ਪਲਾਨ ਅਧੀਨ ਕੋਈ ਪਰਿਪੱਕਤਾ ਜਾਂ ਸਮਰਪਣ ਲਾਭ ਨਹੀਂ ਮਿਲਦਾ।
ਕਰ ਲਾਭ* :
ਭਾਰਤ ਵਿੱਚ ਲਾਗੂ ਆਮਦਨ ਕਰ ਕਾਨੂੰਨਾਂ ਦੇ ਅਨੁਸਾਰ ਆਮਦਨ ਕਰ ਲਾਭਾਂ/ਰਿਆਇਤਾਂ, ਜੋ ਸਮੇਂ-ਸਮੇਂ ਤੇ ਬਦਲੇ ਜਾ ਸਕਦੇ ਹਨ । ਵੇਰਵਿਆਂ ਲਈ ਕਿਰਪਾ ਕਰਕੇ ਆਪਣੇ ਟੈਕਸ ਸਲਾਹਕਾਰ ਨਾਲ ਸੰਪਰਕ ਕਰੋ|
ਇਹ ਪਲਾਨ ਦੀਆਂ ਕੇਵਲ ਸੰਖੇਪ ਖ਼ੂਬੀਆਂ ਹਨ । ਜੋਖਮ ਕਾਰਕਾਂ, ਨਿਯਮਾਂ ਅਤੇ ਸ਼ਰਤਾਂ ਬਾਰੇ ਹੋਰ ਜਾਣਕਾਰੀ ਲਈ ਕਿਰਪਾ ਕਰਕੇ ਵਿੱਕਰੀ ਮੁਕੰਮਲ ਹੋਣ ਤੋਂ ਪਹਿਲਾਂ ਵਿੱਕਰੀ ਪਰਚਾ ਧਿਆਨ ਨਾਲ ਪੜ੍ਹ ਲਓ ।
ਐਸਬੀਆਈ ਲਾਈਫ਼ - ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਦੇ ਜੋਖਮ ਤੱਤਾਂ, ਨਿਯਮਾਂ ਅਤੇ ਸ਼ਰਤਾਂ ਬਾਰੇ ਹੋਰ ਜਾਣਕਾਰੀ ਲਈ ਹੇਠਾਂ ਲਿਖੇ ਦਸਤਾਵੇਜ਼ ਧਿਆਨ ਨਾਲ ਪੜ੍ਹੋ।
NW/76/ver1/05/22/WEB/PUN
ਜੋਖਮ ਕਾਰਕਾਂ, ਨਿਯਮਾਂ ਅਤੇ ਸ਼ਰਤਾਂ ਬਾਰੇ ਹੋਰ ਜਾਣਕਾਰੀ ਲਈ ਕਿਰਪਾ ਕਰਕੇ ਵਿੱਕਰੀ ਮੁਕੰਮਲ ਹੋਣ ਤੋਂ ਪਹਿਲਾਂ ਵਿੱਕਰੀ ਪਰਚਾ ਧਿਆਨ ਨਾਲ ਪੜ੍ਹ ਲਓ ।
*ਕਰ ਲਾਭ :
ਕਰ ਲਾਭ ਆਮਦਨ ਕਰ ਕਾਨੂੰਨਾਂ ਦੇ ਅਨੁਸਾਰ ਹਨ ਅਤੇ ਸਮੇਂ-ਸਮੇਂ ਅਨੁਸਾਰ ਬਦਲ ਸਕਦੇ ਹਨ । ਹੋਰ ਜਾਣਕਾਰੀ ਲਈ ਕਿਰਪਾ ਕਰਕੇ ਆਪਣੇ ਕਰ ਸਲਾਹਕਾਰ ਨਾਲ ਸਲਾਹ ਮਸ਼ਵਿਰਾ ਕਰ ਲਓ ।
ਤੁਸੀਂ ਭਾਰਤ ਵਿੱਚ ਲਾਗੂ ਆਮਦਨ ਕਰ ਕਾਨੂੰਨਾਂ ਅਨੁਸਾਰ ਆਮਦਨ ਕਰ ਲਾਭਾਂ/ਰਿਆਇਤਾਂ ਦੇ ਲਈ ਹੱਕਦਾਰ ਹੁੰਦੇ ਹੋ, ਜੋ ਸਮੇਂ-ਸਮੇਂ ਤੇ ਬਦਲੇ ਜਾ ਸਕਦੇ ਹਨ । ਹੋਰ ਜਾਣਕਾਰੀ ਲਈ, ਇੱਥੇ ਕਲਿੱਕ ਕਰੋ । ਹੋਰ ਜਾਣਕਾਰੀ ਲਈ ਕਿਰਪਾ ਕਰਕੇ ਆਪਣੇ ਕਰ ਸਲਾਹਕਾਰ ਨਾਲ ਸਲਾਹ ਮਸ਼ਵਿਰਾ ਕਰ ਲਓ ।