UIN: 111L072V04
ਉਤਪਾਦ ਕੋਡ: 53
ਇਕ ਵਿਅਕਤੀਗਤ, ਯੂਨਿਟ-ਲਿੰਕਡ, ਨੌਨ- ਪਾਰਟੀਸਿਪੇਟਿੰਗ, ਲਾਈਫ਼ ਇੰਸ਼ੋਰੈਂਸ ਯੋਜਨਾ
Name:
DOB:
Gender:
Male Female Third GenderStaff:
Yes NoSum Assured
Premium frequency
Premium amount
Premium Payment Term
Policy Term
Maturity Benefit
At assumed rate of returns** @ 4%*ਲਾਗੂ ਆਂਸ਼ਿਕ ਕਢਵਾਏ ਗਏ ਬੀਮੇ ਵਾਲ਼ੇ ਵਿਅਕਤੀ ਦੀ ਮੌਤ ਤੋਂ ਤੁਰੰਤ ਪਹਿਲਾਂ ਪਿਛਲੇ 2 ਸਾਲਾਂ ਵਿੱਚ ਕਢਵਾਈ ਆਂਸ਼ਿਕ ਰਕਮ, ਜੇ ਕਢਵਾਈ ਹੋਵੇ, ਦੇ ਬਰਾਬਰ ਰਕਮ ਹੈ ।
ਨਿਪਟਾਰੇ ਦੇ ਵਿਕਲਪ ਅਨੁਸਾਰ ਮੌਤ ਤੋਂ ਬਾਅਦ ਲਾਭ ਇਕ-ਮੁੱਠ ਰਕਮ ਦੇ ਰੂਪ ਵਿੱਚ ਲਿਆ ਜਾ ਸਕਦਾ ਹੈ।
ਨਿਪਟਾਰੇ ਦਾ ਵਿਕਲਪ :
ਨਾਮਜ਼ਦ ਵਿਅਕਤੀ ਜਾਂ ਲਾਭ-ਪਾਤਰ ਜਾਂ ਕਾਨੂੰਨੀ ਵਾਰਸ ਕੋਲ ਮੌਤ ਤੋਂ ਬਾਅਦ ਲਾਭ ਲੋੜ ਅਨੁਸਾਰ ਸਾਲਾਨਾ, ਛਿਮਾਹੀ, ਤਿਮਹੀ ਜਾਂ ਮਾਸਿਕ ਅਦਾਇਗੀਆਂ ਦੇ ਰੂਪ ਵਿੱਚ 'ਨਿਪਟਾਰੇ' ਦੇ ਵਿਕਲਪ ਅਧੀਨ ਮੌਤ ਦੀ ਮਿਤੀ ਤੋਂ 2 ਤੋਂ 5 ਸਾਲਾਂ ਵਿੱਚ ਕਿਸ਼ਤਾਂ ਵਿੱਚ ਪ੍ਰਾਪਤ ਕਰਨ ਦਾ ਵਿਕਲਪ ਹੈ।
ਨੋਟ : ਨਿਪਟਾਰੇ ਦੇ ਸਮੇਂ ਦੌਰਾਨ, ਨਿਵੇਸ਼ ਸੂਚੀ ਵਿੱਚ ਨਿਵੇਸ਼ ਕਰਨ ਦਾ ਜੋਖਮ ਲਾਭ-ਪਾਤਰ ਦੁਆਰਾ ਝੱਲਿਆ ਜਾਵੇਗਾ ।
ਕਰ ਲਾਭ&
NW/53/ver1/01/22/WEB/PUN
ਵੱਖ-ਵੱਖ ਖ਼ਰਚੇ, ਜਿਵੇਂ ‘ਪ੍ਰੀਮੀਅਮ ਦੇ ਵੰਡਾਰੇ ਦੇ ਖ਼ਰਚੇ’, ‘ਪਾਲਸੀ ਦੇ ਪ੍ਰਸ਼ਾਸਨਕ ਖ਼ਰਚੇ’, ‘ਫ਼ੰਡ ਦੇ ਪ੍ਰਬੰਧ ਦੇ ਖ਼ਰਚੇ’ ਆਦਿ ਕੱਟੇ ਜਾਂਦੇ ਹਨ । ਪ੍ਰੀਮੀਅਮ ਦੇ ਵੰਡਾਰੇ ਦੇ ਖ਼ਰਚਿਆਂ ਅਤੇ ਮੌਤ-ਦਰ ਖ਼ਰਚਿਆਂ ਨੂੰ ਛੱਡ ਕੇ ਬਾਕੀ ਸਾਰੇ ਖ਼ਰਚੇ ਆਈਆਰਡੀਏਆਈ ਦੀ ਅਗਾਊਂ ਮਨਜ਼ੂਰੀ ਨਾਲ਼ ਸੋਧੇ ਜਾ ਸਕਦੇ ਹਨ ।
**@4% ਅਤੇ @8% ਸਾਲਾਨਾ ਦੀਆਂ ਕ੍ਰਮਵਾਰ ਫਰਜ਼ ਕੀਤੀਆਂ ਮੁਨਾਫ਼ੇ ਦੀਆਂ ਦਰਾਂ, ਲਾਗੂ ਸਾਰੇ ਖ਼ਰਚਿਆਂ ਤੇ ਵਿਚਾਰ ਕਰਨ ਤੋਂ ਬਾਅਦ ਇਹਨਾਂ ਦਰਾਂ ਤੇ ਕੇਵਲ ਉਦਾਹਰਣ ਲਈ ਹਨ । ਇਹ ਗਾਰੰਟੀਸ਼ੁਦਾ ਨਹੀਂ ਹਨ ਅਤੇ ਇਹ ਮੁਨਾਫ਼ਿਆਂ ਦੀਆਂ ਉੱਪਰਲੀਆਂ ਜਾਂ ਹੇਠਲੀਆਂ ਸੀਮਾਵਾਂ ਨਹੀਂ ਹਨ । ਯੂਨਿਟ ਲਿੰਕਡ ਜੀਵਨ ਬੀਮਾ ਪਾਲਸੀਆਂ ਬਾਜ਼ਾਰ ਦੇ ਜੋਖਮਾਂ ਅਧੀਨ ਹਨ । ਇਸ ਪਾਲਸੀ ਅਧੀਨ ਮੁਹੱਈਆ ਵੱਖ- ਵੱਖ ਫ਼ੰਡ, ਕੇਵਲ ਫ਼ੰਡਾਂ ਦੇ ਨਾਂ ਹਨ ਅਤੇ ਇਹ ਕਿਸੇ ਵੀ ਢੰਗ ਨਾਲ ਪਲਾਨਾਂ ਦੇ ਮਿਆਰ, ਉਨ੍ਹਾਂ ਦੀਆਂ ਭਵਿੱਖ ਦੀਆਂ ਸੰਭਾਵਨਾਵਾਂ ਅਤੇ ਮੁਨਾਫ਼ਿਆਂ ਦਾ ਸੰਕੇਤ ਨਹੀਂ ਦਿੰਦੇ ।
ਯੂਨਿਟ ਲਿੰਕਡ ਜੀਵਨ ਬੀਮਾ ਪਾਲਸੀਆਂ ਰਵਾਇਤੀ ਬੀਮਾ ਪਾਲਸੀਆਂ ਨਾਲੋਂ ਵੱਖਰੀਆਂ ਅਤੇ ਬਾਜਾਰ ਜੋਖਮ ਤੱਤਾਂ ਅਧੀਨ ਹਨ । ਯੂਨਿਟ ਲਿੰਕਡ ਜੀਵਨ ਬੀਮਾ ਪਾਲਸੀਆਂ ਵਿੱਚ ਭਰੇ ਪ੍ਰੀਮੀਅਮ, ਪੂੰਜੀ ਬਾਜ਼ਾਰ ਨਾਲ ਜੁੜੇ ਨਿਵੇਸ਼ ਦੇ ਜੋਖਮਾਂ ਅਧੀਨ ਹੁੰਦੇ ਹਨ ਅਤੇ ਯੂਨਿਟਾਂ ਦੇ ਐੱਨਏਵੀ ਫ਼ੰਡ ਦੀ ਕਾਰਗ਼ੁਜ਼ਾਰੀ ਅਤੇ ਪੂੰਜੀ ਬਾਜ਼ਾਰ ਨੂੰ ਪ੍ਰਭਾਵਿਤ ਕਰਨ ਵਾਲੇ ਤੱਤਾਂ ਅਨੁਸਾਰ ਵੱਧ ਜਾਂ ਘੱਟ ਹੋ ਸਕਦੇ ਹਨ ਅਤੇ ਪਾਲਸੀਧਾਰਕ/ਬੀਮੇ ਵਾਲਾ ਵਿਅਕਤੀ ਆਪਣੇ ਫ਼ੈਸਲਿਆਂ ਲਈ ਆਪ ਜ਼ਿੰਮੇਵਾਰ ਹੈ ।
ਐਸਬੀਆਈ ਲਾਈਫ਼ ਇੰਸ਼ੋਰੈਂਸ ਕੰਪਨੀ ਲਿਮਿਟੇਡ, ਕੇਵਲ ਬੀਮਾ ਕੰਪਨੀ ਦਾ ਨਾਂ ਹੈ ਅਤੇ ਐਸਬੀਆਈ ਲਾਈਫ਼ - ਸਮਾਰਟ ਇਲੀਟ ਕੇਵਲ ਯੂਨਿਟ ਲਿੰਕਡ ਜੀਵਨ ਬੀਮਾ ਪਾਲਸੀਆਂ ਦੇ ਨਾਂ ਹਨ ਅਤੇ ਇਹ ਕਿਸੇ ਵੀ ਤਰ੍ਹਾਂ ਪਾਲਸੀਆਂ ਦੇ ਮਿਆਰ, ਇਸ ਦੀਆਂ ਭਵਿੱਖ ਦੀਆਂ ਸੰਭਾਵਨਾਵਾਂ ਜਾਂ ਮੁਨਾਫ਼ਿਆਂ ਦਾ ਸੰਕੇਤ ਨਹੀਂ ਦਿੰਦੇ । ਕਿਰਪਾ ਕਰਕੇ ਸਬੰਧਿਤ ਜੋਖਮਾਂ ਅਤੇ ਲਾਗੂ ਖ਼ਰਚਿਆਂ ਦੀ ਜਾਣਕਾਰੀ ਲਈ ਆਪਣੇ ਬੀਮਾ ਏਜੰਟ ਜਾਂ ਵਿਚੋਲੇ ਨਾਲ ਸੰਪਰਕ ਕਰੋ ਜਾਂ ਬੀਮਾ ਕੰਪਨੀ ਦੇ ਪਾਲਸੀ ਦਸਤਵੇਜ਼ ਵੇਖੋ।
ਇਸ ਪਾਲਸੀ ਅਧੀਨ ਮੁਹੱਈਆ ਵੱਖ-ਵੱਖ ਫ਼ੰਡ, ਕੇਵਲ ਫ਼ੰਡਾਂ ਦੇ ਨਾਂ ਹਨ ਅਤੇ ਇਹ ਕਿਸੇ ਵੀ ਢੰਗ ਨਾਲ ਪਲਾਨਾਂ ਦੇ ਸਿਅਰ, ਉਨ੍ਹਾਂ ਦੀਆਂ ਭਵਿੱਖ ਦੀਆਂ ਸੰਭਾਵਨਾਵਾਂ ਅਤੇ ਮੁਨਾਫ਼ਿਆਂ ਦਾ ਸੰਕੇਤ ਨਹੀਂ ਦਿੰਦੇ। ਫ਼ੰਡ ਦੇ ਵਿਕਲਪਾਂ ਦੀ ਪਿਛਲੀ ਕਾਰਗੁਜ਼ਾਰੀ ਭਵਿੱਖ ਦੀ ਕਾਰਗੁਜ਼ਾਰੀ ਦੀ ਸੂਚਕ ਨਹੀਂ ਹੈ । ਇਸ ਪਾਲਸੀ ਦੇ ਅਧੀਨ ਅਦਾਯੋਗ ਸਾਰੇ ਲਾਭ ਕਰ ਕਾਨੂੰਨਾਂ ਅਤੇ ਸਮੇਂ-ਸਮੇਂ ਤੇ ਲਾਗੂ ਦੂਜੇ ਆਰਥਿਕ ਕਾਨੂੰਨਾਂ ਦੇ ਅਧੀਨ ਹਨ । ਵੇਰਵਿਆਂ ਲਈ ਕਿਰਪਾ ਕਰਕੇ ਆਪਣੇ ਕਰ ਸਲਾਹਕਾਰ ਦੀ ਸਲਾਹ ਲਓ ।
ਜੋਖਮ ਕਾਰਕਾਂ, ਨਿਯਮਾਂ ਅਤੇ ਸ਼ਰਤਾਂ ਬਾਰੇ ਹੋਰ ਜਾਣਕਾਰੀ ਲਈ ਕਿਰਪਾ ਕਰਕੇ ਵਿੱਕਰੀ ਮੁਕੰਮਲ ਹੋਣ ਤੋਂ ਪਹਿਲਾਂ ਵਿੱਕਰੀ ਪਰਚਾ ਧਿਆਨ ਨਾਲ ਪੜ੍ਹ ਲਓ ।
*ਕਰ ਲਾਭ :
ਕਰ ਲਾਭ ਆਮਦਨ ਕਰ ਕਾਨੂੰਨਾਂ ਦੇ ਅਨੁਸਾਰ ਹਨ ਅਤੇ ਸਮੇਂ-ਸਮੇਂ ਅਨੁਸਾਰ ਬਦਲ ਸਕਦੇ ਹਨ । ਹੋਰ ਜਾਣਕਾਰੀ ਲਈ ਕਿਰਪਾ ਕਰਕੇ ਆਪਣੇ ਕਰ ਸਲਾਹਕਾਰ ਨਾਲ ਸਲਾਹ ਮਸ਼ਵਿਰਾ ਕਰ ਲਓ ।
ਤੁਸੀਂ ਭਾਰਤ ਵਿੱਚ ਲਾਗੂ ਆਮਦਨ ਕਰ ਕਾਨੂੰਨਾਂ ਅਨੁਸਾਰ ਆਮਦਨ ਕਰ ਲਾਭਾਂ/ਰਿਆਇਤਾਂ ਦੇ ਲਈ ਹੱਕਦਾਰ ਹੁੰਦੇ ਹੋ, ਜੋ ਸਮੇਂ-ਸਮੇਂ ਤੇ ਬਦਲੇ ਜਾ ਸਕਦੇ ਹਨ। ਹੋਰ ਜਾਣਕਾਰੀ ਲਈ ਤੁਸੀਂ ਸਾਡੀ ਵੈਬਸਾਈਟ ਤੇ ਵਿਜ਼ਿਟ ਕਰ ਸਕਦੇ ਹੋ:।